16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਡਾ. ਅਜੇ ਗੁਪਤਾ ਵਲੋਂ ਟਿਊੂੂਬਵੈੱਲ ਦੇ ਨਿਰਮਾਣ ਦਾ ਉਦਘਾਟਨ <br/>

ਅਜੀਤ ਡੈਸਕ 21-07-2025

ਅੰਮਿ੍ਤਸਰ, 20 ਜੁਲਾਈ (ਗਗਨਦੀਪ ਸ਼ਰਮਾ)-ਕੇਂਦਰੀ ਵਿਧਾਨ ਸਭਾ ਦੀ ਵਾਰਡ ਨੰਬਰ 57 ਦੇ ਢਾਬ ਖਟੀਕਾਂ ਇਲਾਕੇ 'ਚ ਟਿਊੂਬਵੈੱਲ ਦੇ ਨਿਰਮਾਣ ਦਾ ਉਦਘਾਟਨ ਹਲਕਾ ਵਿਧਾਇਕ ਡਾ. ਅਜੇ ਗੁਪਤਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੀਣ ਵਾਲਾ ਪਾਣੀ, ਸਟਰੀਟ ਲਾਈਟਾਂ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਲੈ ਕੇ ਉਹ ਅਧਿਕਾਰੀਆਂ ਦੇ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ | ਹੁਣ ਬਰਸਾਤ ਦਾ ਮੌਸਮ ਖਤਮ ਹੁੰਦੇ ਹੀ ਟੁੱਟੀਆਂ ਸੜਕਾਂ ਬਣਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਵਾਰਡ ਇੰਚਾਰਜ ਰਵਿੰਦਰ ਡਾਬਰ, ਮੈਡਮ ਗੀਤਾ, ਰਿਤੇਸ਼ ਕੁਮਾਰ, ਚਿਰਾਗ, ਬਲਦੇਵ ਸਿੰਘ, ਹੈੱਪੀ ਚੋਪੜਾ, ਰਾਹੁਲ ਕੁਮਾਰ, ਵਿਕਰਮ ਕੁਮਾਰ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸਕੂਲ ਦੀ ਖਸਤਾ ਹਾਲ ਇਮਾਰਤ ਲਈ ਔਜਲਾ ਨੇ ਦਿੱਤਾ ਕੋਟੇ 'ਚੋਂ 20 ਲੱਖ ਫੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।