17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੌਰਮਿੰਟ ਟੀਚਰਜ਼ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫਸਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/>

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਨੇ ਸੂਬਾਈ ਸੱਦੇ ਅਨੁਸਾਰ ਅੱਜ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆਂ ਦੀ ਅਗਵਾਈ 'ਚ ਅਧਿਆਪਕ ਮੰਗਾਂ ਅਤੇ ਮਸਲਿਆਂ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ (ਸੈ. ਸਿ. ਤੇ ਐ. ਸਿੱ.) ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹੀਰਾ ਸਿੰਘ ਭੱਟੀ, ਹਰਮਨਦੀਪ ਸਿੰਘ ਭੰਗਾਲੀ, ਯਾਦਵਿੰਦਰ ਸਿੰਘ ਸੰਧੂ, ਸਤਨਾਮ ਸਿੰਘ ਜੱਸੜ, ਨਵਜੋਤ ਸਿੰਘ ਰਤਨ, ਬਲਵਿੰਦਰ ਸਿੰਘ ਭੱਟੀ, ਅਮਿਤ ਕੁਮਾਰ, ਹਰਪ੍ਰੀਤ ਸਿੰਘ ਮਰੜੀ, ਰਵੀਇੰਦਰ ਪਾਲ ਸਿੰਘ, ਜਗਦੀਪ ਸਿੰਘ ਜਲਾਲਪੁਰਾ, ਕਰਨਜੀਤ ਸਿੰਘ ਸੀ. ਐੱਚ. ਟੀ., ਮੰਗਲ ਸਿੰਘ ਟਾਂਡਾ, ਜਗਜੀਤ ਸਿੰਘ ਗਿੱਲ, ਵਿਪਨ ਕੁਮਾਰ, ਰਣਜੀਤ ਸਿੰਘ, ਲਖਬੀਰ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ ਖਾਸਾ, ਗੁਰਮੀਤ ਸਿੰਘ, ਵਿਸ਼ਵਾਸ ਤਿਆਗੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਸਾਵਣ ਮਹੀਨੇ ਦੌਰਾਨ 'ਤੀਆਂ ਦਾ ਦਿਉਹਾਰ' ਮਨਾਇਆ ਅਗਲੀ ਖ਼ਬਰ ਵਾਰਡ ਨੰ: 20 ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।