29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਿਜਲੀ ਬੰਦ ਰਹੇਗੀ

ਅਜੀਤ ਡੈਸਕ 01-09-2025
ਅੰਮਿ੍ਤਸਰ, 31 ਅਗਸਤ (ਗਗਨਦੀਪ ਸ਼ਰਮਾ)-ਉਪ ਮੰਡਲ ਅਫ਼ਸਰ ਨੇ ਦੱਸਿਆ ਕਿ 66 ਕੇ. ਵੀ. ਇਸਲਾਮਾਬਾਦ ਤੋਂ ਚਲਦੇ 11 ਕੇ. ਵੀ. ਭੰਡਾਰੀ ਫੀਡਰ ਅਤੇ 66 ਕੇ. ਵੀ. ਹਾਲ ਗੇਟ ਤੋਂ ਚਲਦੇ ਇਸਲਾਮਾਬਾਦ ਲਿੰਕ 1 ਦੀ ਸਪਲਾਈ ਕੱਲ੍ਹ 1 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਇੰਜੀਨੀਅਰ ਬਲਵਿੰਦਰ ਸਿੰਘ ਜੇ. ਈ. ਅਤੇ ਇੰਜੀ. ਰਜੀਵ ਸ਼ਰਮਾ ਵਲੋਂ ਦਿੱਤੀ ਗਈ |
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਕੌਮਾਂਤਰੀ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਕਾਰ ਹੜ੍ਹ ਪੀੜਤ ਕਿਸਾਨਾਂ ਵਲੋਂ ਲਏ ਕਰਜ਼ਿਆਂ 'ਤੇ ਤੁਰੰਤ ਲਕੀਰ ਮਾਰੇ-ਬਲਜਿੰਦਰ ਮੀਰਾਂਕੋਟ/ ਭਗਵੰਤ ਮੀਰਾਂਕੋਟ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।