14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਦੀਪ ਖੋਸਲਾ ਨੇ ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਪਿਤਾ ਨੂੰ ਦਿੱਤੀ ਵਧਾਈ <br/>

ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬਾਲਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਖੋਸਲਾ, ਜਨਰਲ ਸਕੱਤਰ ਰਾਜਨ ਮਹਿਰਾ ਨੇ ਕ੍ਰਿਕਟਰ ਅਭਿਸ਼ੇਕ ਸ਼ਰਮਾ ਵਲੋਂ ਏਸ਼ੀਆ ਕੱਪ 2025 'ਚ ਬੇਹਤਰੀਨ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਦੇ ਪਿਤਾ ਰਾਜ ਕੁਮਾਰ ਸ਼ਰਮਾ ਨੂੰ ਵਧਾਈ ਦਿੱਤੀ | ਸੰਦੀਪ ਖੋਸਲਾ ਨੇ ਕਿਹਾ ਕਿ ਸਾਨੂੰ ਅਭਿਸ਼ੇਕ ਦੀ ਪ੍ਰਾਪਤੀ 'ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਕਿ੍ਕਟ ਕੈਰੀਅਰ 'ਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕਰਦੇ ਹਾਂ |

ਪਿਛਲੀ ਖ਼ਬਰ ਪਦਉੱਨਤ ਲੈਕਚਰਾਰਾਂ ਨੂੰ ਸਟੇਸ਼ਨ ਚੋਣ ਦੌਰਾਨ ਧਾਂਦਲੀ ਹੋਣ ਦਾ ਖਦਸ਼ਾ <br/> ਅਗਲੀ ਖ਼ਬਰ ਮਾਤਾ ਗੁਰਮੀਤ ਕੌਰ ਮਾਣੂੰਕੇ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।