15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅੱਜ ਹੋਵੇਗਾ ਮ੍ਰਿਤਕ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ

ਅਜੀਤ ਡੈਸਕ 04-11-2025

ਹਰਸਾ ਛੀਨਾ, 3 ਨਵੰਬਰ (ਕੜਿਆਲ)- ਇੱਥੇ ਜ਼ਿਕਰਯੋਗ ਹੈ ਕਿ ਮ੍ਰਿਤਕ ਮਲਕੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇ ਪੋਸਟਮਾਰਟਮ ਹੋਣ ਦੇ ਬਾਵਜੂਦ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਮਲਕੀਤ ਸਿੰਘ ਦੇ ਪਿਤਾ ਸ. ਸੁਰਜੀਤ ਸਿੰਘ, ਚਾਚਾ ਗੁਰਮੀਤ ਸਿੰਘ ਅਤੇ ਨਜ਼ਦੀਕੀ ਰਿਸ਼ਤੇਦਾਰ ਸਾ. ਉੱਪ ਚੇਅਰਮੈਨ ਮਾਰਕੀਟ ਕਮੇਟੀ ਸਤਿੰਦਰਪਾਲ ਸਿੰਘ ਸ਼ਿੰਦ ਵਰਨਾਲੀ ਨੇ ਦੱਸਿਆ ਕਿ ਦੋਸ਼ੀ ਦੀ ਗ੍ਰਿਫਤਾਰੀ ਤਾਂ ਹੋ ਚੁੱਕੀ ਹੈ ਅਤੇ ਪੁਲਿਸ ਵਲੋਂ ਉਸ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਮਿਲਿਆ ਹੈ, ਜਿਸ ਤਹਿਤ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਮਿਤੀ 4 ਨਵੰਬਰ ਦਿਨ ਮੰਗਲਵਾਰ ਨੂੰ ਪਿੰਡ ਧਾਰੀਵਾਲ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਦਾਲਤ ਨੇ ਅਕਾਲੀ ਉਮੀਦਵਾਰ ਦੀ ਸਪੁੱਤਰੀ ਅਤੇ ਹੋਰਨਾਂ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।