ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ-ਅੰਮਿ੍ਤਸਰ ਸਾਈਕਲ ਯਾਤਰਾ 20 ਨੂੰ ਅੰਮਿ੍੍ਰਤਸਰ ਪਹੁੰਚੇਗੀ
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਸਾਈਕਲ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਨ 'ਤੇ ਸਨਮਾਨ ਉਪਰੰਤ ਤਸਵੀਰ 'ਚ ਮਨਜੀਤ ਸਿੰਘ ਜੀ. ਕੇ. ਦੇ ਨਾਲ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਦਿੱਲੀ ਕਮੇਟੀ ਦੇ ਮੈਂਬਰ ਸਤਨਾਮ ਸਿੰਘ, ਗੁਨਜੀਤ ਸਿੰਘ ਬਖਸ਼ੀ ਤੇ ਹੋਰ | ਤਸਵੀਰ : ਹਰਜੀਤ ਸਿੰਘ
<br/>
06-11-2025