18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਸਾਹਿਬ ਦੀ ਤਸਵੀਰ ਵਾਲੇ ਬੈਨਰ 'ਚ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਲਗਾਉਣ ਦਾ ਮਾਮਲਾ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜਾ

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਇਕ ਕਾਂਗਰਸੀ ਆਗੂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਤਸਵੀਰਾਂ ਵਾਲੇ ਬੈਨਰ 'ਚ ਕੁਝ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਇਕੱਠੀਆਂ ਛਪਵਾਏ ਜਾਣ ਦਾ ਨੋਟਿਸ ਲੈਂਦੇ ਹੋਏ ਸੰਤ ਸਿਪਾਹੀ ਵੈਲਫੇਅਰ ਸੁਸਾਇਟੀ ਦਾ ਇਕ ਵਫ਼ਦ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪਹੁੰਚਿਆ ਜਿਥੇ ਉਨ੍ਹਾਂ ਨੇ ਉਕਤ ਕਾਂਗਰਸੀ ਆਗੂ 'ਤੇ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਦੀ ਇਸ ਕਾਰਵਾਈ ਨਾਲ ਸਿੱਖ ਸੰਗਤਾਂ ਦੇ ਮਨਾਂ 'ਤੇ ਗਹਿਰੀ ਸੱਟ ਵੱਜੀ ਹੈ |
ਪਿਛਲੀ ਖ਼ਬਰ 'ਵਰਸਿਟੀ ਦੇ ਇਲੈਕਟ੍ਰਾਨਿਕਸ ਵਿਭਾਗ 'ਚ ਸਥਾਪਤ ਹੋਵੇਗਾ ਇਨੋਵੇਸ਼ਨ ਸੈਂਟਰ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 219ਵੇਂ ਦਿਨ 'ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।