29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਦੀ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਕਲਚਰਲ ਫੈਸਟੀਵਲ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 08-11-2025
ਅੰਮਿ੍ਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਗਲੋਬਲ ਗਰੁੱਪ ਆਫ ਇੰਸਟੀਚਿਊਟ ਵਿਖੇ ਕਰਵਾਏ ਗਏ ਕਲਚਰਲ ਫੈਸਟੀਵਲ (ਇੰਟਰ ਸਕੂਲ ਟੈਲੇਟ ਹੰਟ ਸਿ੍ਸ਼ਟੀ) 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਫੋਕ ਡਾਂਸ 'ਚ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ਸੰਬੰਧੀ ਖੁਸ਼ੀ ਦਾ ਇਜਹਾਰ ਕਰਦੇ ਹੋਏ ਪਿ੍ੰ: ਹਰਜੀਤ ਕੌਰ, ਡਾਇਰੈਕਟਰ ਗਗਨਦੀਪ ਸਿੰਘ ਜੰਮੂ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਇਸ ਤੋਂ ਇਲਾਵਾ ਸੋਲੋ ਗੀਤ 'ਚ ਜਸ਼ਨਪ੍ਰੀਤ ਸਿੰਘ ਨੇ ਤੀਜਾ ਅਤੇ 'ਜਸ਼ਟ ਅ ਮਿੰਟ' 'ਚ ਜਤਿਨ ਕੁਮਾਰ ਨੇ ਚੌਥਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਪਿ੍ੰ: ਹਰਜੀਤ ਕੌਰ ਅਤੇ ਡਾਇਰੈਕਟਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ -ਸਿਆਟਲ ਕੈਂਟ ਸਿਟੀ ਕੌਂਸਲ ਚੋਣਾਂ- ਸਤਵਿੰਦਰ ਕੌਰ ਲਗਾਤਾਰ ਤੀਜੀ ਵਾਰੀ ਸਿਟੀ ਕੌਂਸਲ ਮੈਂਬਰ ਚੁਣੀ ਗਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।