23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬਟਾਲਾ ਦੇ ਐਸ.ਐਸ.ਪੀ. ਸੁਹੇਲ ਕਾਸਿਮ ਹੋਣਗੇ ਅੰਮਿ੍ਤਸਰ ਦੇ ਨਵੇਂ ਐਸ.ਐਸ.ਪੀ.

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)-ਤਰਨ ਤਾਰਨ ਦੇ ਆਏ ਚੋਣ ਨਤੀਜਿਆਂ ਉਪਰੰਤ ਅੰਮਿ੍ਤਸਰ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਨੂੰ ਮੁਅੱਤਲ ਕੀਤੇ ਜਾਣਾ ਜਿੱਥੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਸਰਕਾਰ; ਵਲੋਂ ਖਾਲੀ ਪਏ ਅੰਮਿ੍ਤਸਰ ਐੱਸ. ਐੱਸ. ਪੀ. ਦੇ ਅਹੁਦੇ 'ਤੇ ਬਟਾਲਾ ਪੁਲਿਸ ਦੇ ਐੱਸ.ਐੱਸ.ਪੀ. ਸੁਹੇਲ ਕਾਸਿਮ ਨੂੰ ਨਵਾਂ ਐੱਸ.ਐੱਸ.ਪੀ. ਲਗਾ ਦਿੱਤਾ ਗਿਆ ਹੈ | ਸਰਕਾਰ ਵਲੋਂ ਅੱਜ ਨਵੇਂ ਲਾਏ ਗਏ 5 ਐੱਸ.ਐੱਸ.ਪੀ. ਦੀ ਸੂਚੀ 'ਚ ਅੰਮਿ੍ਤਸਰ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਬੀਤੇ ਦਿਨ ਐੱਸ.ਐੱਸ.ਪੀ. ਮਨਿੰਦਰ ਸਿੰਘ ਖਿਲਾਫ ਸਰਕਾਰ ਨੇ ਇਹ ਕਹਿੰਦਿਆਂ ਕਾਰਵਾਈ ਕੀਤੀ ਹੈ ਕਿ ਉਹ ਗੈਂਗਸਟਰ ਗਤੀਵਿਧੀਆਂ ਵਿਰੁਧ ਪ੍ਰਭਾਵਸ਼ਾਲੀ ਕਾਰਵਾਈ ਕਰਨ 'ਚ ਅਸਫਲ ਰਹੇ ਹਨ |
ਪਿਛਲੀ ਖ਼ਬਰ ਸਵ: ਹਰਜੀਤ ਸਿੰਘ ਛੀਨਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੰਥਕ ਆਗੂਆਂ ਵਲੋਂ ਦੋ ਸਿੱਖ ਆਈ. ਪੀ. ਐਸ. ਅਫਸਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।