ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ 'ਚ ਮੱਲਾਂ ਮਾਰੀਆਂ <br/>
ਅਜੀਤ ਡੈਸਕ
21-11-2025
ਇਸ ਦੌਰਾਨ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਅੰਜਨਾ ਵਿਜੇ ਸੇਠ ਅਤੇ ਪਿ੍ੰ: ਸ਼ਿਲਪਾ ਸੇਠ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |