04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੋਕਲ ਕਾ ਬਾਗ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਅੱਜ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਸੰਗ ਵਲੋਂ ਹਫਤਾਵਾਰੀ ਧਾਰਮਿਕ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੌਰਾਨ ਇਸ ਹਫਤੇ ਦਾ ਸਮਾਗਮ 23 ਨਵੰਬਰ, ਐਤਵਾਰ ਨੂੰ ਸ. ਜਗਦੀਸ਼ ਸਿੰਘ ਵਾਲੀਆ ਦੇ ਗ੍ਰਹਿ 77-78 ਗੋਕਲ ਕਾ ਬਾਗ ਨੇੜੇ ਸਪਰਿੰਗ ਫੀਲਡ ਸਕੂਲ ਤੇ ਰਾਮ ਮੰਦਰ, 100 ਫੁੱਟੀ ਸੜਕ ਵਿਖੇ ਸਵੇੇਰੇ 7.30 ਤੋਂ 10.00 ਵਜੇ ਤੱਕ ਹੋਵੇਗਾ | ਉਕਤ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੀਨੀਅਰ ਮੈਂਬਰ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵੱਖ ਵੱਖ ਜਥਿਆਂ ਵਲੋਂ ਧੁਰ ਕੀ ਬਾਣੀ ਦਾ ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਾਣਗੀਆਂ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਹਾਤਮਾ ਹੰਸਰਾਜ ਦੀ ਯਾਦ ਨੂੰ ਸਮਰਪਿਤ ਵੈਦਿਕ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।