17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਡੇਢ ਕਿੱਲੋ ਅਫੀਮ ਤੇ ਸਾਢੇ 18 ਹਜ਼ਾਰ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਇਸਲਾਮਾਬਾਦ ਪੁਲਿਸ ਵਲੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਡੇਢ ਕਿੱਲੋ ਅਫੀਮ ਅਤੇ ਸਾਢੇ 18 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਗਿ੍ਫਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਸੁਨੀਲ ਅਤੇ ਸੰਦੀਪ ਦੋਵੇਂ ਵਾਸੀ ਪਿੰਡ ਬਾਨਾ ਤਹਿਸੀਲ ਪੁੰਦਰੀ ਜ਼ਿਲ੍ਹਾ ਕੈਥਲ (ਹਰਿਆਣਾ) ਵਜੋਂ ਹੋਈ ਹੈ, ਜਿਨ੍ਹਾਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਨਿਗਮ ਕਮਿਸ਼ਨਰ ਨੇ ਕੀਤੀ ਵਾਰਡ ਨੰ: 4 'ਚ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਕਾਰ ਸੇਵਾ ਲਈ ਦੋ ਲੱਖ ਦੀ ਰਾਸ਼ੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।