22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਜਪਾ ਆਗੂ ਰੌਕੀ ਬੁਰਜ ਨੇ ਕੀਤੀ ਛਬੀਲ ਵਰਤਾਉਣ ਦੀ ਸੇਵਾ <br/>

ਅਜੀਤ ਡੈਸਕ 02-06-2025
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੇਲਵੇ ਰੋਡ ਤਰਨ ਤਾਰਨ ਵਿਖੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਰੌਕੀ ਬੁਰਜ ਵਲੋਂ ਸੰਗਤਾਂ ਨੂੰ ਠੰਡਾ ਮਿੱਠਾ ਜਲ ਛਕਾਉਣ ਦੀ ਸੇਵਾ ਕੀਤੀ ਗਈ | ਇਸ ਮੌਕੇ ਸੇਵਾਦਾਰਾਂ ਵਲੋਂ ਅਮਨਦੀਪ ਸਿੰਘ ਰੌਕੀ ਬੁਰਜ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਵਨ ਕੁੰਦਰਾ ਸਾਬਕਾ ਪ੍ਰਧਾਨ ਭਾਜਪਾ, ਨਵਦੀਪ ਸਿੰਘ ਸੰਘਾ, ਸਵਰਾਜ ਸਿੰਘ ਰਾਜੂ, ਸਰਪੰਚ ਰਾਜਬੀਰ ਸਿੰਘ, ਬਲਕਾਰ ਸਿੰਘ ਪੰਡੋਰੀ, ਰਮਨਦੀਪ ਸਿੰਘ ਸੰਘਾ ਤੇ ਸਕੱਤਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾ. ਬਲਬੀਰ ਸਿੰਘ ਧੂੰਦਾ ਨਹੀਂ ਰਹੇ <br/> ਅਗਲੀ ਖ਼ਬਰ ਸਾਲਾਨਾ ਪ੍ਰੀਖਿਆਵਾਂ 'ਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।