21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੈਨੇਜਰ ਸਰਬਦਿਆਲ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 16-07-2025
ਝਬਾਲ, 15 ਜੁਲਾਈ (ਸਰਬਜੀਤ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ ਨੂ੍ਰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਵਿਰਸਾ ਸਿੰਘ ਘਰਿਆਲਾ ਦਾ ਦਿਹਾਂਤ ਹੋ ਗਿਆ | ਇਸ ਸਮੇਂ ਮੈਨੇਜ਼ਰ ਸਰਬਦਿਆਲ ਸਿੰਘ ਘਰਿਆਲਾ ਨਾਲ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ ਨੌਸ਼ਿਹਰਾ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਰਜਿੰਦਰ ਸਿੰਘ ਰੂਬੀ, ਹੈ?ਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਭਾਈ ਸੁਖਵੰਤ ਸਿੰਘ ਸੁਰਸਿੰਘ, ਪਿ੍ੰਸੀ. ਤਰਨਜੀਤ ਸਿੰਘ, ਪਿ੍ੰਸੀਪਲ ਜਗਰੂਪ ਕੌਰ, ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾ ਪਿੰਡ, ਸਾਬਕਾ ਸਰਪੰਚ ਜਰਨੈਲ ਸਿੰਘ ਪੰਡੋਰੀ, ਸਾਬਕਾ ਸਰਪੰਚ ਹਰਪਾਲ ਸਿੰਘ ਕੋਟ, ਅਕਾਲੀ ਆਗੂ ਦਲਜੀਤ ਸਿੰਘ ਐਮਾ, ਸਰਪੰਚ ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਨਰਿੰਦਰ ਪੱਪਾ, ਰਵੇਲ ਸਿੰਘ, ਮੈਨੇਜ਼ਰ ਨਵਤੇਜ ਸਿੰਘ, ਬਿਕਰਮ ਸਿੰਘ ਸੁਰਸਿੰਘ, ਗੁਰਜੀਤ ਸਿੰਘ ਪੰਜਵੜ, ਮੈਨੇਜਰ ਸਤਨਾਮ ਸਿੰਘ ਝਬਾਲ ਆਦਿ ਨੇ ਦੁੱਖ ਪ੍ਰਗਟ ਕੀਤਾ ਹੈ |
ਪਿਛਲੀ ਖ਼ਬਰ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਪਿਸਟਲ ਤੇ ਰੌਂਦ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ਼ਰੀਬ ਪਰਿਵਾਰ ਦੀ ਮਦਦ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।