21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜਥੇਦਾਰ ਰੇਸ਼ਮ ਸਿੰਘ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ 'ਆਪ' 'ਚ ਹੋਏ ਸ਼ਾਮਿਲ <br/>

ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਨੂੰ ਛੱਡ ਕੇ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਜਥੇਦਾਰ ਰੇਸ਼ਮ ਸਿੰਘ ਅਤੇ ਸਾਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਕੰਗ ਅਤੇ ਹੋਰ ਕੌਂਸਲਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 16-07-2025
ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਕਿ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਐਮ.ਸੀ. ਮਨਜਿੰਦਰ ਸਿੰਘ ਦੀ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਚੁੱਕੇ ਉਮੀਦਵਾਰ ਜਥੇਦਾਰ ਰੇਸ਼ਮ ਸਿੰਘ ਭੁੱਲਰ ਆਪਣੇ ਸਾਥੀਆਂ ਸੁਰਿੰਦਰ ਸਿੰਘ ਸੰਧੂ, ਕੁਲਵੰਤ ਸਿੰਘ ਭੁੱਲਰ, ਜਲਵਿੰਦਰ ਸਿੰਘ ਭੁੱਲਰ, ਲੱਖਾ ਸਿੰਘ ਮੱਲ੍ਹੀ, ਗੁਲਜ਼ਾਰ ਸਿੰਘ ਬੱਲ, ਜਰਮਨਜੀਤ ਸਿੰਘ ਛਾਪਿਆਂਵਾਲੀ, ਗੁਰਭੇਜ ਸਿੰਘ ਛਾਪਿਆਂਵਾਲੀ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ ਪੱਲ੍ਹਾ, ਗੁਰਜੀਤ ਸਿੰਘ ਭੁੱਲਰ, ਬਲਦੇਵ ਸਿੰਘ ਪੱਲ੍ਹਾ, ਸੁਖਦੇਵ ਸਿੰਘ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਹਰਦੇਵ ਸਿੰਘ ਆਦਿ ਅਤੇ ਅਨੇਕਾਂ ਪ੍ਰੀਵਾਰਾਂ ਸਮੇਤ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪਰਮਜੀਤ ਸਿੰਘ ਪੰਮਾ, ਐਮ. ਸੀ. ਜੈਮਲ ਸਿੰਘ ਭੁੱਲਰ, ਬਲਾਕ ਪ੍ਰਧਾਨ ਮਨਜਿੰਦਰ ਸਿੰਘ (ਐਮ.ਸੀ), ਐਮ. ਸੀ. ਰਵੀ ਸਿੰਘ, ਸਰਮੁੱਖ ਸਿੰਘ, ਸੁਰਿੰਦਰ ਸਿੰਘ ਸੰਧੂ, ਅਮਰਜੀਤ ਸਿੰਘ ਕਾਲੇਕੇ, ਦਵਿੰਦਰ ਸਿੰਘ, ਸਰਬਜੀਤ ਸਿੰਘ, ਬਲਾਕ ਪ੍ਰਧਾਨ ਕੁਲਬੀਰ ਸਿੰਘ, ਬਲਜਿੰਦਰ ਸਿੰਘ ਸ਼ੇਰੋ, ਗੁਰਵਿੰਦਰ ਸਿੰਘ ਲਾਡੀ, ਗੁਲਜ਼ਾਰ ਸਿੰਘ, ਹਰਜਿੰਦਰ ਸਿੰਘ, ਦਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਜੋਗਾ ਸਿੰਘ, ਸੁਖਵਿੰਦਰ ਸਿੰਘ, ਕਵਲਪ੍ਰੀਤ ਸਿੰਘ, ਜਰਮਨਜੀਤ ਸਿੰਘ , ਗੁਰਪੀਤ ਸਿੰਘ, ਨਰਿੰਦਰ ਸਿੰਘ, ਬਲਸ਼ਰਨਜੀਤ ਸਿੰਘ, ਸੁਖਦੀਪ ਸਿੰਘ, ਸੁਖਦੇਵ ਸਿੰਘ, ਲਵਪ੍ਰੀਤ ਸਿੰਘ, ਮਾਨਵ, ਅਵਤਾਰ ਸਿੰਘ ਵਿਰਕ ਆਦਿ ਹਾਜ਼ਰ ਰਹੇ |

ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਚ ਕਰਵਾਇਆ ਮਾਇਮ ਮੁਕਾਬਲਾ ਅਗਲੀ ਖ਼ਬਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।