ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਲੜਾਈ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ-ਬਹਿੜਵਾਲ
ਅਜੀਤ ਡੈਸਕ
17-07-2025
ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਰਾਜ ਸਿੰਘ, ਸਰਪੰਚ ਚਮਕੌਰ ਸਿੰਘ ਪੰਚ, ਬਲਜਿੰਦਰ ਸਿੰਘ ਪੰਚ, ਗੁਰਚੇਤ ਸਿੰਘ ਪੰਚ, ਬਲਬੀਰ ਸਿੰਘ, ਜਸ਼ਨ ਸਿੰਘ ਤੋਂ ਇਲਾਵਾ ਸਰਪੰਚ ਪ੍ਰਭਦੀਪ ਸਿੰਘ, ਸੁਖਦੇਵ ਸਿੰਘ ਪੰਚ, ਸਵਰਨਸਿੰਘ ਪੰਚ, ਰਸਾਲ ਸਿੰਘ ਪੰਚ, ਮਹਿੰਦਰ ਸਿੰਘ ਪੰਚ, ਜਸਪਾਲ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਪ੍ਰੇਮ ਸਿੰਘ, ਤਰਸੇਮ ਸਿੰਘ, ਆਤਮਾ ਸਿੰਘ ਆਦਿ ਹਾਜ਼ਰ ਸਨ |