06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪਿ੍ੰਸੀਪਲ ਸਲਵਿੰਦਰ ਕੌਰ ਰੰਧਾਵਾ ਦੇ ਮੁਖੀ ਬਣਨ ਨਾਲ ਆਜ਼ਾਦ ਗਰੁੱਪ ਹੋਰ ਮਜ਼ਬੂਤ ਹੋਵੇਗਾ-ਝਬਾਲ

ਅਜੀਤ ਡੈਸਕ 17-07-2025
ਝਬਾਲ, 16 ਜੁਲਾਈ (ਸਰਬਜੀਤ ਸਿੰਘ)-ਹਲਕੇ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਅਤੇ ਲੋਕ ਭਲਾਈ ਦੇ ਕਾਰਜਾਂ ਕਰਨ ਦੇ ਉਦੇਸ਼ ਨਾਲ ਹੋਂਦ ਵਿਚ ਆਏ ਆਜ਼ਾਦ ਗਰੁੱਪ ਦੇ ਆਗੂਆਂ ਵਲੋਂ ਗਰੁੱਪ ਦੀ ਹੋਰ ਮਜ਼ਬੂਤੀ ਲਈ ਪਿ੍ੰਸੀਪਲ ਬੀਬੀ ਸਲਵਿੰਦਰ ਕੌਰ ਰੰਧਾਵਾ ਨੂੰ ਗਰੁੱਪ ਦਾ ਮੁਖੀ ਨਿਯੁਕਤ ਕਰਨ ਨਾਲ ਇਹ ਗਰੁੱਪ ਹੁਣ ਹੋਰ ਮਜ਼ਬੂਤ ਹੋਵੇਗਾ | ਇਹ ਵਿਚਾਰ ਨੌਜਵਾਨ ਆਗੂ ਅਮਰਿੰਦਰ ਸਿੰਘ ਮਾਣਕ ਬੰਬਈ ਵਾਲੇ ਅਤੇ ਸਰਬਜੀਤ ਸਿੰਘ ਝਬਾਲ ਖੁਰਦ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਗਰੁੱਪ ਵਲੋਂ 20 ਜੁਲਾਈ ਨੂੰ ਝਬਾਲ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਚ ਸਮੂਹ ਲੋਕਾਂ ਨੂੰ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕਰਵਾਏ ਗੁਰਮਤਿ ਸਮਾਗਮ ਅਗਲੀ ਖ਼ਬਰ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦੇ ਵਖਰੇਵੇਂ ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।