20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 18-07-2025
ਗੋਇੰਦਵਾਲ ਸਾਹਿਬ, 17 ਜੁਲਾਈ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੀ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਬਚਾਉਣ ਲਈ ਵਾਤਾਵਰਣ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਫ਼ਲ ਵਾਲੇ ਅਤੇ ਛਾਂ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਪਿ੍ੰਸੀਪਲ ਬਲਜੀਤ ਕੌਰ ਔਲਖ ਨੇ ਕਿਹਾ ਕਿ ਅੱਜ ਦੇ ਸਮੇਂ ਹਰ ਵਿਅਕਤੀ ਨੂੰ ਇਕ-ਇਕ ਬੂਟਾ ਲਗਾਉਣਾ ਚਾਹੀਦਾ ਹੈ ਤੇ ਸੇਵਾ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਅਵਤਾਰ ਸਿੰਘ ਤਨੇਜਾ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਕਾਂਗਰਸ ਦੀ ਕਾਨਫਰੰਸ ਸੰਬੰਧੀ ਵਰਕਰਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।