30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਝਬਾਲ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ- ਐਡਵੋਕੇਟ ਰਾਜਨ

ਅਜੀਤ ਡੈਸਕ 20-07-2025
ਝਬਾਲ, 19 ਜੁਲਾਈ (ਸੁਖਦੇਵ ਸਿੰਘ)-ਰਾਜਨੀਤਕ ਸ਼ਕਤੀ ਵਜੋਂ ਉਭਰ ਕੇ ਸਾਹਮਣੇ ਆਏ ਆਜ਼ਾਦ ਗਰੁੱਪ ਵਲੋਂ 20 ਜੁਲਾਈ ਨੂੰ ਦਾਣਾ ਮੰਡੀ ਝਬਾਲ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਆਗੂ ਐਡਵੋਕੇਟ ਰਾਜਨ ਭੋਜੀਆ ਅਤੇ ਉਦੇਸ਼ ਬੀਰ ਸਿੰਘ ਐਮਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਯੂਥ ਆਗੂ ਉਸ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ |
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਤਿੰਨ ਰੋਜ਼ਾ ਬੈਡਮਿੰਟਨ ਮੀਟ ਦੀ ਸ਼ੁਰੂਆਤ ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।