13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਰਮੀਤ ਸਿੰਘ ਸੰਧੂ ਦੇ 'ਆਪ' 'ਚ ਸ਼ਾਮਿਲ ਹੋਣ 'ਤੇ ਆਗੂਆਂ ਦਿੱਤੀ ਵਧਾਈ

ਅਜੀਤ ਡੈਸਕ 21-07-2025

ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)- ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਬੀਤੀ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸੀਨੀਅਰ ਆਗੂ ਸਰਬਜੀਤ ਸਿੰਘ ਲਾਲੀ ਨੂੰ ਉਨ੍ਹਾਂ ਦੇ ਗ੍ਰਹਿ ਵਧਾਈ ਦੇਣ ਪਹੁੰਚੇ ਗੁਰਦੇਵ ਸਿੰਘ ਰਿੰਕੂ, ਰਾਜਾ ਸੰਧੂ ਰੋੜਾਵਾਲੀਆ, ਬਾਬਾ ਮਨਬੀਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ ਦੇ 'ਆਪ' ਵਿਚ ਸ਼ਾਮਿਲ ਹੋਣ ਨਾਲ ਤਰਨ ਤਾਰਨ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲੇਗਾ | ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਬਹੁਤ ਹੀ ਵਧੀਆ ਸਿਆਸਤਦਾਨ ਹਨ |

ਪਿਛਲੀ ਖ਼ਬਰ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 25 ਨੂੰ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ 'ਤੇ ਸੱਸ ਸਮੇਤ ਦੋ ਹੋਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।