13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 25 ਨੂੰ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਨਰੇਗਾ ਰੁਜ਼ਗਾਰ ਪ੍ਰਾਪਤ ਮੁਜਦੂਰ ਯੂਨੀਅਨ ਪੰਜਾਬ ਦੇ ਸੱਦੇ ਡੀ.ਸੀ. ਦਫਤਰ ਤਰਨ ਤਾਰਨ ਵਿਖੇ 25 ਜੁਲਾਈ ਨੂੰ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ ਤੇ ਚਰਨ ਸਿੰਘ ਤਰਨ ਤਾਰਨ ਘੁੱਕ ਸਿੰਘ ਵੇਈਪੂੰਈਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਜਿੰਨਾਂ 'ਚ ਢੋਟੀਆਂ, ਜਿਊਣਕੇ, ਦਦਹੇਰ ਸਾਹਿਬ, ਚੋਹਲਾ ਸਾਹਿਬ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਸਰਕਾਰ ਨਰੇਗਾ ਕਾਨੂੰਨ ਤਹਿਤ 100 ਦਿਨ ਕੰਮ ਦੀ ਗਰੰਟੀ ਕਰਦਾ ਪਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਕੰਮ ਅਰਜੀ ਦੀ ਰਸੀਦ ਨਾ ਦੇਣ ਵਾਲੇ ਅਧਿਕਾਰੀ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕੰਮ ਅਰਜ਼ੀ ਰਸੀਦ ਯਕੀਨੀ ਬਣਾਇਆ ਜਾਵੇ |
ਪਿਛਲੀ ਖ਼ਬਰ 31 ਜੁਲਾਈ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ ਵਿਸ਼ੇਸ਼ ਛੋਟ-ਈ.ਓ. ਅਨਿਲ ਚੋਪੜਾ ਅਗਲੀ ਖ਼ਬਰ ਹਰਮੀਤ ਸਿੰਘ ਸੰਧੂ ਦੇ 'ਆਪ' 'ਚ ਸ਼ਾਮਿਲ ਹੋਣ 'ਤੇ ਆਗੂਆਂ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।