08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਫਤਿਆਬਾਦ ਵਿਖੇ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 01-09-2025
ਫਤਿਆਬਾਦ, 31 ਅਗਸਤ (ਹਰਵਿੰਦਰ ਸਿੰਘ ਧੂੰਦਾ)-ਭਾਰੀ ਬਾਰਿਸ਼ ਦੇ ਬਾਵਜੂਦ ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਅਸਥਾਨਾਂ ਦੀ ਮਰਿਆਦਾ ਅਨੁਸਾਰ ਚੌਪਿਹਰਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਗੁ ਗੁਰੂ ਨਾਨਕ ਪੜਾਉ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਲੰਗਰ ਦੀ ਸੇਵਾ ਨਿਭਾਈ ਗਈ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਹਾਜਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਮਨਜੀਤ ਕੌਰ, ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਬਲਵਿੰਦਰ ਕੌਰ, ਪ੍ਰਮਿੰਦਰ ਕੌਰ ਗੋਗੀ, ਬੀਬੀ ਪੁਨੀਤ ਕੌਰ ਸੋਨੀਆ, ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਕੁਲਬੀਰ ਕੋਰ, ਪੰਮੀ ਭੱਟਾ, ਸੋਨੀ ਭੱਟਾ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਅਰਵਿੰਦਰ ਕੌਰ, ਹਰਿੰਦਰ ਕੌਰ, ਜਸਬੀਰ ਕੌਰ, ਸਤਨਾਮ ਕੌਰ, ਹਰਪ੍ਰੀਤ ਕੌਰ, ਰੇਖਾ ਅਰੋੜਾ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਤੇਜਿੰਦਰ ਕੌਰ, ਸੀਤਲ ਕੌਰ, ਮਾਨਸ ਕੌਰ, ਨਵਪ੍ਰੀਤ ਕੌਰ,ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਆਦਿ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹੜ੍ਹ ਪੀੜਤਾਂ ਵਾਸਤੇ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਵਾਸਤੇ ਫੀਡ ਤੇ ਚੋਕਰ ਵੰਡਿਆ <br/... ਅਗਲੀ ਖ਼ਬਰ ਪਿੰਡ ਧੂੰਦਾ ਵਿਖੇ ਲੋਕਾਂ ਦੇ ਘਰਾਂ ਵਿਚ ਪਾਣੀ ਭਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।