15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕੈਮਿਸਟ ਐਸੋਸੀਏਸ਼ਨ ਤਰਨ ਤਾਰਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ <br/>

ਅਜੀਤ ਡੈਸਕ 19-10-2025
ਤਰਨ ਤਾਰਨ, 18 ਅਕਤੂਬਰ (ਇਕਬਾਲ ਸਿੰਘ ਸੋਢੀ)-ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਿਮਲ ਅਗਰਵਾਲ ਅਤੇ ਚੇਅਰਮੈਨ ਨਰਿੰਦਰ ਪੁਰੀ ਵਲੋਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਦੀਵਾਲੀ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣ ਦੀ ਤਰਜੀਹ ਦੇਣੀ ਚਾਹੀਦੀ ਹੈ, ਕਿਉਂਕਿ ਸਾਡਾ ਵਾਤਾਵਰਣ ਦਿਨੋਂ ਦਿਨ ਗੰਦਲਾ ਹੋ ਰਿਹਾ ਹੈ ਅਤੇ ਜ਼ਹਿਰੀਲੇ ਧੂਏ ਕਾਰਨ ਕਈ ਸਾਹ ਦੀਆਂ ਬੀਮਾਰੀਆਂ ਲੱਗ ਰਹੀਆਂ ਹਨ | ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਅਤੇ ਖੁਦ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ |

ਪਿਛਲੀ ਖ਼ਬਰ ਬੱਚਿਆਂ ਨੂੰ ਗਰੀਨ ਦੀਵਾਲੀ ਵੱਲ ਉਤਸ਼ਾਹਿਤ ਕਰਨ ਮਾਪੇ- ਡਾ. ਰੰਧਾਵਾ <br/> ਅਗਲੀ ਖ਼ਬਰ ਤਰਨ ਤਾਰਨ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਮਨਦੀਪ ਸਿੰਘ ਨੇ ਨਾਮਜ਼ਦਗੀ ਦਾਖ਼ਲ ਕਰਨ ਮੌਕੇ ਕੱਢਿਆ ਰੋਡ ਸ਼ੋਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।