29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 08-11-2025
ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨਾਗੋਕੇ ਵਿਖੇ ਗੁਰਦੁਆਰਾ ਬਾਬਾ ਗੰਗਾ ਸਿੰਘ ਜੀ ਦੇ ਅਸਥਾਨ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਨਗਰ ਦਾ ਵੱਖ-ਵੱਖ ਜਗ੍ਹਾ ਉਪਰ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ, ਜਥੇਦਾਰ ਨੌਰੰਗ ਸਿੰਘ ਨਾਗੋਕੇ, ਸਰਕਲ ਪ੍ਰਧਾਨ ਗੁਰਬਿੰਦਰ ਸਿੰਘ ਨਾਗੋਕੇ ਸਾਬਕਾ ਬੀ.ਡੀ.ਪੀ.ਓ., ਅਵਤਾਰ ਸਿੰਘ ਡੀ.ਐੱਸ.ਪੀ., ਸਤਨਾਮ ਸਿੰਘ ਪੰਚ, ਜਸਬੀਰ ਸਿੰਘ ਜੇ.ਈ., ਦਲਬੀਰ ਸਿੰਘ ਸਾਬਕਾ ਸਰਪੰਚ, ਗਿਆਨੀ ਜੋਗਿੰਦਰ ਸਿੰਘ, ਪ੍ਰੇਮ ਸਿੰਘ ਥਾਣੇਦਾਰ, ਲਖਵਿੰਦਰ ਸਿੰਘ ਥਾਣੇਦਾਰ, ਸੁਖਦੇਵ ਸਿੰਘ ਬਿੱਲਾ ਪ੍ਰਧਾਨ, ਕੁਲਵੰਤ ਸਿੰਘ ਬਾਬਾ, ਰਾਮ ਸਿੰਘ ਪੰਚ ਨਾਗੋਕੇ, ਜਥੇਦਾਰ ਬਲਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਮਨੀ ਚੋਣ 'ਚ ਸਮੂਹ ਵੋਟਰਾਂ ਨੂੰ ਆਪਣਾ ਮੱਤਦਾਨ ਕਰਨਾ ਚਾਹੀਦਾ- ਜੌੜਾ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਮਾਨ ਤੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਫੂਕਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।