07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਡਾ: ਬਲਵਿੰਦਰ ਸਿੰਘ ਛੇਹਰਟਾ ਨਮਿਤ ਸ਼ਰਧਾਂਜਲੀ ਸਮਾਗਮ 23 ਨੂੰ

ਅਜੀਤ ਡੈਸਕ 21-11-2025
ਛੇਹਰਟਾ, 20 ਨਵੰਬਰ (ਪੱਤਰ ਪ੍ਰੇਰਕ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਕਿ੍ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਿਰਮੌਰ ਆਗੂ ਅਤੇ ਖੱਬੀ ਲਹਿਰ ਨੂੰ ਸਮਰਪਿਤ ਪਿਛਲੇ ਦਿਨੀ ਡਾ. ਬਲਵਿੰਦਰ ਸਿੰਘ ਛੇਹਰਟਾ ਬੇਵਕਤੀ ਮੌਤ ਕਾਰਨ ਪਰਿਵਾਰ ਅਤੇ ਪਾਰਟੀ ਨੂੰ ਵਿਛੋੜਾ ਦੇ ਗਏ ਹਨ | ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ 23 ਨਵੰਬਰ ਨੂੰ ਕਿ੍ਸ਼ਨਾ ਮੰਦਰ ਨਰਾਇਣਗੜ੍ਹ ਛੇਹਰਟਾ ਵਿਖੇ ਹੋਵੇਗਾ |
ਪਿਛਲੀ ਖ਼ਬਰ ਨਿਗਮ ਦੇ ਰੈਣ ਬਸੇਰਿਆਂ 'ਚ ਬੇ-ਘਰੇ ਲੋਕਾਂ ਨੂੰ ਸਰਦੀਆਂ 'ਚ ਸਹਾਰਾ ਦਿੱਤਾ ਜਾਵੇ- ਪ੍ਰੋ: ਚਾਵਲਾ ਅਗਲੀ ਖ਼ਬਰ ਬਿਜਲੀ ਕੁਨੈਕਸ਼ਨ ਲਈ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਸ਼ਲਾਘਾਯੋਗ- ਵਿਧਾਇਕ ਜਸਵਿੰਦਰ ਸਿੰਘ ਰਮਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।