08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜੇਲ੍ਹ ਵਿਚ ਕੈਦੀ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼

ਅਜੀਤ ਡੈਸਕ 08-12-2025
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਗੋਇੰਦਵਾਲ ਜੇਲ੍ਹ ਵਿਚ ਬੰਦ ਇਕ ਕੈਦੀ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਸੰਬੰਧੀ ਲਖਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 28 ਨਵੰਬਰ 2025 ਨੂੰ ਬੰਦੀ ਵਿਜੈ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰਬਰ 13 ਸੁਨਿਆਰਿਆਂ ਵਾਲੀ ਗਲੀ ਅੰਮਿ੍ਤਸਰ ਵਲੋਂ ਜੇਲ੍ਹ ਵਿਚ ਹੀ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਸੰਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਵਿਜੈ ਕੁਮਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੰਤਰੀ ਮੁੰਡੀਆਂ ਵਲੋਂ ਜੰਡਿਆਲੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗ ਅਗਲੀ ਖ਼ਬਰ ਬਿਜਲੀ ਘਰਾਂ ਅੱਗੇ ਰੋਸ ਪ੍ਰਦਰਸ਼ਨ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।