11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅੱਧਾ ਕਿੱਲੋ ਦੇ ਕਰੀਬ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 08-12-2025
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਅੱਧਾ ਕਿੱਲੋ ਦੇ ਕਰੀਬ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸ. ਪ੍ਰਭਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ 'ਤੇ ਨਿਸ਼ਾਨ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 502 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਥਾਣਾ ਭਿੱਖੀਵਿੰਡ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਸਕੱਤਰਾ ਦੇ ਖ਼ੇਤ 'ਚੋਂ ਇਕ ਕਿੱਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 11 ਨੂੰ ਬਾਬਾ ਬਕਾਲਾ ਵਿਖੇ ਹੋਵੇਗਾ ਸਮਾਗਮ-ਕੋਟਬੁੱਢਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।