11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭੁਪਿੰਦਰ ਸਿੰਘ ਭਿੰਦਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਔਲਖ ਤੇ ਹੋਰਾਂ ਵਲੋਂ ਦੁੱਖ ਪ੍ਰਗਟ <br/>

ਅਜੀਤ ਡੈਸਕ 08-12-2025
ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਦੇ ਪਿਤਾ ਦਲਬੀਰ ਸਿੰਘ ਕੰਬੋਜ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਇਸ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਦੇ ਨਾਲ ਕੁਲਦੀਪ ਸਿੰਘ ਲਾਹੋਰੀਆ ਜਰਨਲ ਸਕੱਤਰ ਯੂਥ ਅਕਾਲੀ ਦਲ, ਹਰਭਜਨ ਸਿੰਘ ਰਾਠੋਰ ਪ੍ਰਧਾਨ ਰਾਜਪੂਤ ਕੌਂਸਲ ਜ਼ਿਲ੍ਹਾ ਤਰਨ ਤਾਰਨ, ਦਲਜੀਤ ਸਿੰਘ ਵਿਰਕ ਸੀਨੀਅਰ ਅਕਾਲੀ ਆਗੂ, ਨੰਬਰਦਾਰ ਅਮਰਜੀਤ ਸਿੰਘ ਰਾਠੋਰ, ਵਰਿੰਦਰ ਸਿੰਘ ਜੋਤੀ, ਹਰਜਿੰਦਰ ਸਿੰਘ ਸਾਬਕਾ ਮੈਂਬਰ, ਮੋਹਨ ਸਿੰਘ ਰਾਠੋਰ, ਮੱਸਾ ਸਿੰਘ ਤੇ ਹੋਰਨਾਂ ਨੇ ਦੁੱਖ ਸਾਂਝਾ ਕੀਤਾ ਅਤੇ ਦਲਬੀਰ ਸਿੰਘ ਕੰਬੋਜ ਦੇ ਨਿੱਘੇ ਸੁਭਾਅ ਦੀ ਸ਼ਲਾਘਾ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਦੇ ਇੰਗਲੈਡ ਤੋਂ ਆਏ ਭਰਾ ਸੁਰਿੰਦਰ ਸਿੰਘ ਛਿੰਦਾ, ਹੈਪੀ ਟੈਟ ਵਾਲੇ ਅਤੇ ਹੋਰ ਹਾਜਰ ਸਨ |

ਪਿਛਲੀ ਖ਼ਬਰ ਕੱਦਗਿੱਲ ਵਿਖ਼ੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਜੋੜ ਮੇਲਾ 18 ਨੂੰ ਅਗਲੀ ਖ਼ਬਰ ਪਿੰਡ ਸਕੱਤਰਾ ਦੇ ਖ਼ੇਤ 'ਚੋਂ ਇਕ ਕਿੱਲੋ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।