14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਿਆਸ ਤੋਂ 'ਆਪ' ਉਮੀਦਵਾਰ ਕਮਲੇਸ਼ ਰਾਣੀ ਬਿਨਾਂ ਮੁਕਾਬਲਾ ਜੇਤੂ

ਅਜੀਤ ਡੈਸਕ 08-12-2025
ਬਾਬਾ ਬਕਾਲਾ ਸਾਹਿਬ, 7 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ, ਜ਼ਿਲ੍ਹਾ ਪ੍ਰੀਸ਼ਦ ਜ਼ੋਨ-19 ਬਿਆਸ ਤੋਂ 'ਆਪ' ਦੀ ਉਮੀਦਵਾਰ ਕਮਲੇਸ਼ ਰਾਣੀ (ਸੁਪਤਨੀ ਸਰਪੰਚ ਸੁਰਿੰਦਰਪਾਲ ਲੱਡੂ) ਬਿਨਾਂ ਮੁਕਾਬਲੇ ਤੋਂ ਜੇਤੂ ਰਹੇ ਹਨ | ਜ਼ਿਕਰਯੋਗ ਹੈ ਕਿ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਪਿਛਲੇ 15 ਸਾਲਾਂ ਤੋਂ ਲਗਾਤਾਰ ਕਸਬਾ ਬਿਆਸ ਦੇ ਸਰਪੰਚ ਚੁਣੇ ਆ ਰਹੇ ਹਨ ਅਤੇ ਉਹ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਬਹੁਤ ਨਜ਼ਦੀਕੀਆਂ ਵਿਚੋਂ ਇਕ ਹਨ | ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਮਲੇਸ਼ ਰਾਣੀ ਅਤੇ ਸਰਪੰਚ ਸੁਰਿੰਦਰਪਾਲ ਲੱਡੂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਹਰਭਜਨ ਸਿੰਘ ਈ. ਟੀ. ਓ. ਵਲੋਂ ਬੀਬੀ ਅਮਰਜੀਤ ਕੌਰ ਮਾਲੋਵਾਲ ਦੇ ਹੱਕ 'ਚ ਪ੍ਰਚਾਰ ਅਗਲੀ ਖ਼ਬਰ ਸਰਕਾਰ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ- ਈ. ਟੀ. ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।