26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ 'ਤੇ ਪਿੰਡ ਅਲੀਆ ਦੇ ਮੁਹਤਬਰਾਂ ਵਲੋਂ ਹਰਿੰਦਰਪਾਲ ਸਿੰਘ ਮੱਲਾ ਸਨਮਾਨਿਤ <br/>

ਅਜੀਤ ਡੈਸਕ 27-12-2025
ਖਡੂਰ ਸਾਹਿਬ, 26 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਪੰਜਾਬ ਵਿਚ ਹੋਈਆਂ ਚੋਣਾਂ ਦੇ ਨਤੀਜਿਆਂ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਜ਼ੋਨ ਭਲਾਈਪੁਰ ਡੋਗਰਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੇ ਅਮਰੀਕ ਕੌਰ ਮੱਲ੍ਹਾ ਦੇ ਪਤੀ ਹਰਿੰਦਰਪਾਲ ਸਿੰਘ ਮੱਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ ਨੂੰ ਪਿੰਡ ਅਲੀਆ ਦੇ ਮੁਹਤਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ, ਕੰਵਲਜੀਤ ਸਿੰਘ ਨੱਥੋਕੇ ਸੰਮਤੀ ਮੈਂਬਰ, ਅਮਰਜੀਤ ਸਿੰਘ ਨਾਗੋਕੇ ਸਾਬਕਾ ਸਰਪੰਚ,ਅਮੋਲਕ ਸਿੰਘ ਪੰਪ ਵਾਲੇ, ਡਾ. ਮਨਜੀਤ ਸਿੰਘ, ਗੁਰਮੁੱਖ ਸਿੰਘ ਸਰਪੰਚ, ਸਾਧੂ ਸਿੰਘ ਸਾਬਕਾ ਸਰਪੰਚ, ਬਖਸ਼ੀਸ਼ ਸਿੰਘ ਫੌਜੀ, ਕੁਲਦੀਪ ਸਿੰਘ ਫੌਜੀ, ਬਹਾਲ ਸਿੰਘ, ਬਖਸ਼ੀਸ਼ ਸਿੰਘ, ਅਜੈਬ ਸਿੰਘ, ਸੁਖਦੇਵ ਸਿੰਘ ਫੌਜੀ, ਗੁਲਜ਼ਾਰ ਸਿੰਘ ਫੌਜੀ, ਜਗਤਾਰ ਸਿੰਘ, ਦਰਸ਼ਨ ਸਿੰਘ, ਕਾਬਿਲ ਸਿੰਘ ਆਦਿ ਨੇ ਵਧਾਈ ਦਿੱਤੀ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਦੁਕਾਨਦਾਰਾਂ ਨੇ ਲੰਗਰ ਲਗਾਏ <br/> ਅਗਲੀ ਖ਼ਬਰ ਲੁਟੇਰੇ ਦਿਨ ਦਿਹਾੜੇ ਰਾਹਗੀਰ ਦਾ ਮੋਟਰਸਾਈਕਲ ਤੇ ਆਈ ਫੋਨ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।