ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
18-07-2025
ਨਾਬਾਲਗ ਨੂੰ ਵਰਗਲਾਉਣ ਦੇ ਮਾਮਲੇ ਵਿਚ ਕੇਸ ਦਰਜ
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੀਮਾ ਦੇਵੀ ਵਾਸੀ ਉਤਰ ਪ੍ਰਦੇਸ਼ ਦੀ ਸ਼ਿਕਾਇਤ 'ਤੇ ਨਿਊ ਆਜ਼ਾਦ ਨਗਰ ਦੇ ਰਹਿਣ ਵਾਲੇ ਅਮਨ ਕੁਮਾਰ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ |