11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਐਚ. ਵੀ. ਐਮ. ਗਲੋਬਲ ਸਕੂਲ ਨੇ ਸ਼ਤਰੰਜ ਪ੍ਰਤੀਯੋਗਿਤਾ ਕਰਵਾਈ <br/>

ਅਜੀਤ ਡੈਸਕ 20-07-2025
ਲੁਧਿਆਣਾ, 19 ਜੁਲਾਈ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਜਮਾਤ ਤੀਜੀ ਤੋ 7ਵੀਂ ਜਮਾਤ ਤੱਕ ਵਿਦਿਆਰਥੀਆਂ ਲਈ ਸ਼ਤਰੰਜ ਪ੍ਰਤੀਯੋਗਿਤਾ ਕਰਵਾਈ ਗਈ | ਇਸ ਪ੍ਰਤੀਯੋਗਿਤਾ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਗਤੀਵਿਧੀਆਂ 'ਚ ਵਾਧਾ ਕਰਨਾ ਸੀ | ਇਸ ਮੌਕੇ ਆਰੂਸ਼ ਚੌਹਾਨ, ਦਕਸ਼ ਨੇ ਪਹਿਲਾ ਤੇ ਜੰਨਤ, ਮਾਹੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਐਚ.ਵੀ.ਐਮ. ਗਲੋਬਲ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ, ਚੇਅਰਪਰਸਨ ਮੀਨਾ ਸ਼ਰਮਾ, ਨਿਰਦੇਸ਼ਿਕਾ ਰਾਧਿਕਾ ਜੈਨ ਤੇ ਪਿ੍ੰਸੀਪਲ ਪ੍ਰਗਤੀ ਕਪੂਰ ਨੇ ਕਿਹਾ ਕਿ ਸ਼ਤਰੰਜ ਕੇਵਲ ਇਕ ਖੇਡ ਨਹੀਂ ਹੈ, ਬਲਕਿ ਮਾਨਸਿਕ ਕਸਰਤ ਵੀ ਹੈ, ਜੋ ਬੱਚਿਆਂ ਨੰੂ ਰਾਜਨੀਤਿਕ ਰੂਪ ਵਿਚ ਸੋਚਣ ਅਤੇ ਸੋਚ ਸਮਝ ਕੇ ਫ਼ੈਸਲਾ ਲੈਣਾ ਵੀ ਸਿਖਾਉਂਦੀ ਹੈ |

ਪਿਛਲੀ ਖ਼ਬਰ ਆਪੇ੍ਰਸ਼ਨ ਦੌਰਾਨ ਲੜਕੀ ਦੀ ਕਿਡਨੀ ਕੱਢਣ ਦੇ ਮਾਮਲੇ ਦੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਟੀਮ ਨੇ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।