15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਪਰਿੰਗ ਡੇਲ ਪ੍ਰਬੰਧਕੀ ਕਮੇਟੀ ਨੇ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ 'ਚ ਸ਼ੀਤਲਾ ਮਾਤਾ ਦੇ ਕੀਤੇ ਦਰਸ਼ਨ <br/>

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਤੇ ਪਿ੍ੰਸੀਪਲ ਅਨਿਲ ਸ਼ਰਮਾ ਵਲੋਂ ਜੀ.ਕੇ. ਅਸਟੇਟ ਚੰਡੀਗੜ੍ਹ ਰੋਡ ਵਿਖੇ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਜਾ ਕੇ ਮਾਤਾ ਸ਼ੀਤਲਾ ਦੇ ਦਰਸ਼ਨ ਕੀਤੇ ਗਏ | ਇਸ ਮੌਕੇ ਮੰਦਰ ਕਮੇਟੀ ਵਲੋਂ ਉਕਤ ਸਕੂਲ ਦੀ ਪ੍ਰਬੰਧਕੀ ਕਮੇਟੀ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਵਲੋਂ ਮੰਦਰ ਪ੍ਰਬੰਧਕਾਂ ਨੰੂ ਮੰਦਰ 'ਚ ਹੋਣ ਵਾਲੇ ਮੰਗਲ ਕਾਰਜਾਂ ਵਿਚ ਸਕੂਲ ਵਲੋਂ ਸੇਵਾ ਦਾਨ ਦੇਣ ਦਾ ਵਿਸ਼ਵਾਸ ਦਵਾਇਆ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਡਿਜੀਟਲ ਉਪਕਰਨ ਵਿਸ਼ੇ 'ਤੇ ਹੋਈ ਕਾਰਜਸ਼ਾਲਾ <br/> ਅਗਲੀ ਖ਼ਬਰ ਪੁਨੀਤ ਸਾਹਨੀ ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਮੀਡੀਆ ਇੰਚਾਰਜ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।