24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਨਾਨਕਸਰ ਤੋਂ ਬਾਬਾ ਗੁਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਵਲੋਂ ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ, ਹਾਊਸ ਕੈਪਟਨ ਅਤੇ ਵਾਈਸ ਕੈਪਟਨਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਰੂਹਾਨੀ ਸ਼ਬਦ ਗਾਇਣ ਨਾਲ ਹੋਈ | ਉਪਰੰਤ ਸੱਭਿਆਚਾਰਕ ਰਵਾਇਤੀ ਲੋਕ ਗੀਤ ਨਾਲ ਇਸ ਦੀ ਸਮਾਪਤੀ ਹੋਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰੂਪਾਲੀ ਕਟਾਰੀਆ ਨੇ ਨਵ-ਨਿਯੁਕਤ ਆਗੂਆਂ ਦੀ ਪ੍ਰਸ਼ੰਸਾ ਕੀਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਮਾਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਾ ਆਉਣ ਕਾਰਨ ਲੋਕਾਂ 'ਚ ਦਹਿਸ਼ਤ ਘਟੀ ਅਗਲੀ ਖ਼ਬਰ ਬੀ.ਐਸ.ਪੀ. ਦੀ ਆਲਮਗੀਰ ਵਿਖੇ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।