23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਾਰਤ ਸਰਕਾਰ ਤੇ ਵਿੱਤ ਮੰਤਰਾਲੇ ਵਲੋਂ ਸਹੀ ਸਮੇਂ 'ਤੇ ਲਿਆ ਸਹੀ ਫ਼ੈਸਲਾ-ਚੇਅਰਮੈਨ ਵਿਸ਼ਵਕਰਮਾ <br/>

ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਐਮ. ਐਸ. ਐਮ. ਈ. ਮੈਨੂੰਫੈਕਚਰਰਜ਼ ਐਸੋਸੀਏਸ਼ਨ ਦੇ ਚੇਅਰਮੈਨ ਤੇ ਸਾਈਕਲ ਉਦਯੋਗ ਦੇ ਉੱਘੇੇ ਕਾਰੋਬਾਰੀ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਵਿੱਤ ਮੰਤਰਾਲੇ ਵਲੋਂ ਆਡਿਟ ਕੇਸਾਂ ਲਈ ਆਮਦਨ ਟੈਕਸ ਰਿਟਰਨ ਫਾਈਲ ਕਰਨ ਦੀ ਮਿਤੀ 'ਚ ਜੋ ਵਾਧਾ ਕੀਤਾ ਹੈ, ਉਹ ਸ਼ਲਾਘਾਯੋਗ ਹੈ | ਭਾਰਤ ਸਰਕਾਰ ਤੇ ਵਿੱਤ ਮੰਤਰਾਲੇ ਵਲੋਂ ਰਿਟਰਨ ਭਰਨ ਦੀ ਤਰੀਕ 'ਚ ਜੋ ਵਾਧਾ ਕੀਤਾ ਗਿਆ ਹੈ, ਉਸ ਨੂੰ ਉਨ੍ਹਾਂ ਨੇ ਸਹੀ ਸਮੇਂ 'ਤੇ ਲਿਆ ਗਿਆ ਸਹੀ ਫ਼ੈਸਲਾ ਦੱਸਿਆ | ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਭਾਰਤ ਸਰਕਾਰ ਤੇ ਵਿੱਤ ਮੰਤਰਾਲੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਰਿਟਰਨ ਭਰਨ ਦੀ ਤਰੀਕ 30 ਸਤੰਬਰ, 2025 ਤੋਂ ਵਧਾ ਕੇ 31 ਅਕਤੂਬਰ, 2025 ਕਰਨ ਨਾਲ ਉਦਯੋਗ ਨੂੰ ਚੰਗਾ ਹੁੰਗਾਰਾ ਮਿਲੇਗਾ |

ਪਿਛਲੀ ਖ਼ਬਰ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਨੇ ਜ਼ੋਨਲ ਅਥਲੈਟਿਕਸ ਮੁਕਾਬਲੇ ਵਿਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਪਿੰਡ ਸ਼ੰਕਰ ਵਿਖੇ ਨਾਇਕ ਕੁਲਵਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਹਜ਼ਾਰਾਂ ਨਮ ਅੱਖਾਂ ਨਾਲ ਅੰਤਿਮ ਵਿਦਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।