20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਲੁਧਿਆਣਾ ਮਹਿਲਾ ਵਿੰਗ ਨੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਘਰ-ਘਰ ਜਾ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 06-11-2025
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ, ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ.ਅਮਨਦੀਪ ਕÏਰ ਅਰੋੜਾ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਭਾਰੀ ਗਾਇਤਰੀ ਬਿਸ਼ਨੋਈ ਦੀ ਅਗਵਾਈ ਹੇਠ ਲੁਧਿਆਣਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ ਨੇ ਤਰਨਤਾਰਨ ਹਲਕੇ ਦੇ ਪਿੰਡ 'ਕੋਟ ਸਿਵੀਆ ਦਾ' ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ¢ ਉਨ੍ਹਾਂ ਨੇ ਪਿੰਡ ਵਾਸੀਆਂ, ਦੁਕਾਨਦਾਰਾਂ ਅਤੇ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸੰਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ ¢ ਉਨ੍ਹਾਂ ਨਾਲ ਕੋਆਰਡੀਨੇਟਰ ਪੂਨਮ ਅਰੋੜਾ, ਰਾਧਾ ਮਲਹੋਤਰਾ, ਬਲਾਕ ਪ੍ਰਧਾਨ ਕੁਲਵਿੰਦਰ ਕÏਰ, ਸ਼ਰੂਤੀ ਗੁਪਤਾ, ਸੁਨੀਤਾ ਸੂਦ, ਉਰਮਿਲਾ ਰਾਣੀ, ਬਲਜਿੰਦਰ ਕÏਰ, ਬਲਵਿੰਦਰ ਸਿੰਘ, ਸਰਬਜੀਤ ਕÏਰ ਸਮੇਤ ਸਥਾਨਕ ਵਲੰਟੀਅਰਾਂ ਨੇ ਵੀ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ¢

ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਵਲੋਂ ਸੂਬਾ ਪੱਧਰ ਰੋਸ ਰੈਲੀ ਭਲਕੇ <br/> ਅਗਲੀ ਖ਼ਬਰ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਯਾਤਰੀ ਨਿਵਾਸ ਦੀ ਪੰਜ ਪਿਆਰਿਆਂ ਨੇ ਕੀਤੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।