21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦੇ ਨਿਰਦੇਸ਼ਾਂ 'ਤੇ ਵਾਰਡ 13 'ਚ ਲੋਕ ਕਲਿਆਣ ਕੈਂਪ ਲਗਾਇਆ <br/>

ਅਜੀਤ ਡੈਸਕ 06-11-2025
ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦੇ ਨਿਰਦੇਸ਼ਾਂ ਤੇ ਵਾਰਡ ਨੰਬਰ 13 ਵਿਚ ਲੋਕ ਕਲਿਆਣ ਕੈਂਪ ਲਗਾਇਆ ਗਿਆ | ਕੈਂਪ ਦੌਰਾਨ, ਯੋਗ ਰੇਹੜੀ-ਫੜ੍ਹੀ ਵਾਲਿਆਂ ਨੂੰ ਪ੍ਰਧਾਨ ਮੰਤਰੀ ਸਵੈ ਨਿਧੀ ਯੋਜਨਾ ਦੇ ਲਾਭ ਪ੍ਰਦਾਨ ਕੀਤੇ ਗਏ ਅਤੇ ਬਜ਼ੁਰਗ ਨਿਵਾਸੀਆਂ ਨੂੰ ਪੈਨਸ਼ਨ ਸਰਟੀਫਿਕੇਟ ਸੌਂਪੇ ਗਏ | ਇਸ ਮੌਕੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਯੋਗ ਨਿਵਾਸੀਆਂ ਨੂੰ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ ਇਸ ਤਰ੍ਹਾਂ ਦੇ ਕੈਂਪ ਲਗਾ ਰਹੇ ਹਨ |

ਪਿਛਲੀ ਖ਼ਬਰ ਕੌਂਸਲਰ ਨਿਧੀ ਦੇ ਉਪਰਾਲੇ ਸਦਕਾ ਵਾਰਡ 19 ਦੇ ਵਾਸੀਆਂ ਨੂੰ ਮਿਲੇਗਾ ਸਹੂਲਤਾਂ ਭਰਪੂਰ ਪਾਰਕ <br/> ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ਦੋ ਰੋਜ਼ਾ ਰਾਜ ਪੱਧਰੀ ਟੂਰਨਾਮੈਂਟ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।