25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਜ਼ਮੀਨ ਵੇਚਣ ਦੇ ਮਾਮਲੇ 'ਚ ਕੇਸ ਦਰਜ

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਇਲਾਕੇ ਪਿੰਡ ਥਰੀਕੇ ਵਿਖੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਜ਼ਮੀਨ ਵੇਚਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋਕੇ ਗੁਰਚਰਨ ਸਿੰਘ ਪੁੱਤਰ ਉਦੈ ਸਿੰਘ ਦੀ ਮÏਤ ਤੋਂ ਬਾਅਦ ਉਸਦੀ ਜ਼ਮੀਨ 9 ਵਿੱਗੇ 3 ਵਿਸਬੇ ਵਾਕਿਆ ਪਿੰਡ ਥਰੀਕੇ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਕਿਸੇ ਫ਼ਰਜ਼ੀ ਵਿਅਕਤੀ ਨੂੰ ਗੁਰਚਰਨ ਸਿੰਘ ਬਣਾ ਕੇ ਜ਼ਮੀਨ ਕਿਸੇ ਹੋਰ ਨੂੰ ਵੇਚ ਦਿੱਤੀ | ਜਾਂਚ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਗੁਰਦੀਪ ਸਿੰਘ ਤੇ ਗੁਰਚਰਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਆਰੀਆ ਕਾਲਜ ਵਿਖੇ ਕਰਵਾਈ ਵਿੱਤੀ ਸਾਖਰਤਾ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਲੜਕੀ ਨਾਲ ਗ਼ਲਤ ਵਿਵਹਾਰ ਤੇ ਅਸ਼ਲੀਲ ਵੀਡੀਓ ਭੇਜਣ ਦੇ ਮਾਮਲੇ 'ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।