25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਵ: ਬਿ੍ਜ ਲਾਲ ਚÏਧਰੀ ਨਮਿਤ ਸ਼ਰਧਾਂਜਲੀ ਸਭਾ 10 ਨੂੰ

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁੱਖੀ ਧਾਮ ਲੁਧਿਆਣਾ ਦੇ ਮੁਖੀ ਮਹੰਤ ਪ੍ਰਵੀਨ ਚÏਧਰੀ ਦੇ ਸਤਿਕਾਰਯੋਗ ਪਿਤਾ ਬਿ੍ਜ ਲਾਲ ਚÏਧਰੀ, ਜੋ ਬੀਤੀ 1 ਨਵੰਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਰੂੜ ਪੁਰਾਣ ਪਾਠ ਅਤੇ ਸ਼ਰਧਾਂਜਲੀ ਸਭਾ 10 ਨਵੰਬਰ ਦਿਨ ਸੋਮਵਾਰ ਨੂੰ ਦੁਪਹਿਰ 1.00 ਤੋਂ 2.00 ਵਜੇ ਤੱਕ ਸਾਊਥਐਂਡ ਗਾਰਡਨ, ਪੱਖੋਵਾਲ ਰੋਡ ਲੁਧਿਆਣਾ ਵਿਖੇ ਹੋਵੇਗੀ¢ ਮਹੰਤ ਪ੍ਰਵੀਨ ਚÏਧਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਧਾਰਮਿਕ ਰਾਜਸੀ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਵਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਚੋਰਾਂ ਨੇ ਕÏਫ਼ੀ ਕੈਫ਼ੇ ਦਾ ਸ਼ਟਰ ਤੋੜ ਕੇ ਨਕਦੀ ਕੀਤੀ ਚੋਰੀ ਅਗਲੀ ਖ਼ਬਰ ਸੜਕ ਹਾਦਸੇ 'ਚ ਨÏਜਵਾਨ ਦੀ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।