ਆਲਮਗੀਰ, 7 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਮ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ ਦੀ ਰਹਿਨੁਮਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ¢ ਇਸ ਮÏਕੇ ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ, ਰਵਿੰਦਰ ਸਿੰਘ, ਪੰਚ ਅੰਮਿ੍ਤਪਾਲ ਸਿੰਘ ਦੁਲੇਅ, ਰਵਿੰਦਰ ਸਿੰਘ, ਸਿਕੰਦਰ ਸਿੰਘ ਚੁਬਕੀ, ਦਿਲਪ੍ਰੀਤ ਸਿੰਘ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ¢