ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਸਾਈਕਲ ਯਾਤਰਾ ਦਾ ਸ਼ਹਿਰ ਵਿਚ ਨਿੱਘਾ ਸਵਾਗਤ <br/>
ਸਾਈਕਲ ਯਾਤਰਾ ਦਾ ਲੁਧਿਆਣਾ ਪਹੁੰਚਣ 'ਤੇ ਮਨਜੀਤ ਸਿੰਘ ਜੀ.ਕੇ. ਦਾ ਸਵਾਗਤ ਕਰਦੇ ਹੋਏ ਮਹੇਸ਼ਇੰਦਰ ਸਿੰਘ ਗਰੇਵਾਲ, ਉਨ੍ਹਾਂ ਨਾਲ ਇੰਦਰਜੀਤ ਸਿੰਘ ਮੱਕੜ, ਬਾਬਾ ਅਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਅਤੇ ਹੋਰ | ਤਸਵੀਰ-ਸੇਵਕ ਸਿੰਘ
<br/>
19-11-2025