28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਾਂਗਰਸ ਕਿਸਾਨ ਸੈੱਲ ਲੁਧਿਆਣਾ ਦਿਹਾਤੀ ਨੇ ਨਵ-ਨਿਯੁਕਤ ਪ੍ਰਧਾਨ ਮੁੱਲਾਂਪੁਰ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 19-11-2025
ਆਲਮਗੀਰ, 18 ਨਵੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਕਾਂਗਰਸ ਕਿਸਾਨ ਸੈੱਲ ਲੁਧਿਆਣਾ ਦਿਹਾਤੀ ਦੇ ਅਹੁਦੇਦਾਰਾਂ ਹਿਰਦੇਪਾਲ ਸਿੰਘ ਢੀਂਡਸਾ, ਦਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ ਤੇ ਸਾਥੀਆਂ ਨੇ ਪ੍ਰਧਾਨ ਮੁੱਲਾਂਪੁਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ¢ ਇਸ ਮÏਕੇ ਗੱਲਬਾਤ ਕਰਦਿਆਂ ਹਿਰਦੇਪਾਲ ਸਿੰਘ ਢੀਂਡਸਾ, ਦਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ ਸਰਪੰਚ ਨਿੰਦਾ ਰਣੀਆਂ ਨੇ ਕਿਹਾ ਕਿ ਮੇਜਰ ਸਿੰਘ ਮੁੱਲਾਂਪੁਰ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਬਣਨ ਨਾਲ ਵਰਕਰਾਂ ਦੇ ਮਨਾਂ ਅੰਦਰ ਖ਼ੁਸ਼ੀ ਦੀ ਵੱਡੀ ਲਹਿਰ ਪਾਈ ਜਾ ਰਹੀ ਹੈ ¢ ਇਸ ਮÏਕੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਲਾਡੀ ਜੱਸੜ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਗੁਰਦੀਪ ਟਿੱਬਾ, ਕੁਲਤੇਜ ਸਿੰਘ ਗਿੱਲ, ਦਲਜੀਤ ਸਿੰਘ ਗ਼ਾਲਿਬ, ਭੋਲਾ ਫੁੱਲਾਂਵਾਲ ਸਮੇਤ ਹੋਰ ਵੀ ਆਗੂ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ¢

ਪਿਛਲੀ ਖ਼ਬਰ ਦੂਨ ਔਕਸਫੋਰਡ ਸੀ.ਸੈ. ਸਕੂਲ ਠੱਕਰਵਾਲ ਵਿਖੇ 11ਵਾਂ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ 21 ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਨਾਲ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।