19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਾਈਕਲ ਯਾਤਰਾ ਦਾ ਬੇਦੀ ਦੀ ਅਗਵਾਈ 'ਚ ਭਾਈ ਰਣਧੀਰ ਸਿੰਘ ਨਗਰ ਵਿਖੇ ਭਰਵਾਂ ਸਵਾਗਤ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਦਾ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਿੰਘ ਸਭਾ ਭਾਈ ਰਣਧੀਰ ਸਿੰਘ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੇਵਾ ਸੁਸਾਇਟੀਆਂ, ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਯਾਤਰਾ ਦੇ ਮੁੱਖ ਪ੍ਰਬੰਧਕ ਜਥੇਦਾਰ ਮਨਜੀਤ ਸਿੰਘ ਜੀ. ਕੇ. ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਚੇਅਰਮੈਨ ਬਾਬਾ ਅਜੀਤ ਸਿੰਘ, ਹਰਪ੍ਰੀਤ ਸਿੰਘ ਬੇਦੀ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਇੰਟਰਨੈਸ਼ਨਲ ਸਿੱਖ ਧਰਮ ਪ੍ਰਚਾਰ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸਤਿਸੰਗ ਸਭਾ ਹਾਉਸਿੰਗ ਬੋਰਡ ਕਲੋਨੀ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਜੇ ਬਲਾਕ ਦੇ ਪ੍ਰਧਾਨ ਤੇਜਿੰਦਰ ਸਿੰਘ ਸਮਾਇਲ , ਇੰਦਰਜੀਤ ਸਿੰਘ ਜੈਰੀ, ਸਤਪਾਲ ਸਿੰਘ ਸਹਿਣਾ, ਰਤਨ ਸਿੰਘ ਕਮਾਲਪੁਰੀ, ਮੇਜਰ ਸਿੰਘ ਕਲੇਰ, ਰਜਿੰਦਰ ਸਿੰਘ ਗੋਲਡੀ, ਮਾਸਟਰ ਬਲਰਾਜ ਸਿੰਘ, ਰਵਿੰਦਰ ਸਿੰਘ ਬੇਦੀ, ਰਛਪਾਲ ਸਿੰਘ ਪਾਲੀ ਸਨੇਤ, ਸੁਖਬੀਰ ਸਿੰਘ ਅਰੋੜਾ, ਅਮਰਜੀਤ ਸਿੰਘ ਗਰੇਵਾਲ, ਭਗਵੰਤ ਸਿੰਘ, ਗੁਰਚਰਨ ਸਿੰਘ ਜੀ ਐਸ, ਜਗਦੀਸ਼ ਸਿੰਘ ਬਿੱਟੂ, ਭਾਈ ਪਰਮਜੀਤ ਸਿੰਘ, ਭੁਪਿੰਦਰ ਸਿੰਘ ਅਲੀਗੜ੍ਹ, ਬਹਾਦਰ ਸਿੰਘ ਤੂਰ, ਜਗਦੀਪ ਸਿੰਘ ਭੱਠਲ, ਕੌਂਸਲਰ ਵੀਰਾਂ ਬੇਦੀ, ਬੀਬੀ ਪ੍ਰਧਾਨ ਅਲਵੇਲ ਕੌਰ , ਬੀਬੀ ਕੁਲਦੀਪ ਕੌਰ, ਮਾਸਟਰ ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਰਤਨ ਚੋਪੜਾ, ਅਵਤਾਰ ਸਿੰਘ ਨਿਰਬਾਣ, ਕੁਲਦੀਪ ਸਿੰਘ ਖਾਲਸਾ, ਅਮਨਦੀਪ ਸਿੰਘ ਸੱਪਲ, ਜਸਪਾਲ ਸਿੰਘ ਭੱਟੀ, ਕਾਕਾ ਕੁਲਜੀਤ ਸਿੰਘ, ਤਰਨਜੋਤ ਸਿੰਘ, ਡਿੱਕੀ ਵੀਰ, ਸੰਜੇ ਅਹੂਜਾ, ਗੁਰਪ੍ਰੀਤ ਸਿੰਘ, ਬਾਬਾ ਮੇਹਰ ਸਿੰਘ, ਅਜੀਤ ਸਿੰਘ ਹੀਰਾ, ਜਸਵਿੰਦਰ ਸਿੰਘ ਖੱਟੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਦਾਲਤੀ ਹੁਕਮਾਂ ਨੂੰ ਨਾ ਮੰਨਣ 'ਤੇ ਦੋ ਸਾਬਕਾ ਐਸ.ਐਚ.ਓ. ਸਮੇਤ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ... ਅਗਲੀ ਖ਼ਬਰ ਹੌਜ਼ਰੀ ਵਪਾਰੀ ਦੀ ਦਲੇਰੀ ਸਦਕਾ ਲੁਟੇਰੇ ਲੁੱਟ ਦੇ ਮਕਸਦ 'ਚ ਨਹੀਂ ਹੋ ਸਕੇ ਕਾਮਯਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।