16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੈਕਰਡ ਸੋਲ ਕਾਨਵੈਂਟ ਸਕੂਲ ਨੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 21-11-2025
ਫੁੱਲਾਂਵਾਲ, 20 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਧਰਾ ਰੋਡ ਵਲੋਂ ਸਾਲਾਨਾ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ, ਜਿਸਦੀ ਸ਼ੁਰੂਆਤ ਸ਼ਬਦ ਗਾਇਨ (ਗੀਤ) ਨਾਲ ਹੋਈ¢ ਇਸ ਮੌਕੇ ਮੁੱਖ ਮਹਿਮਾਨ ਸੰਜੀਵ ਸ਼ਰਮਾ (ਪੰਜਾਬ ਖੇਡ ਵਿਭਾਗ ਅਧੀਨ ਅਥਲੈਟਿਕਸ ਕੋਚ) ਸਨ¢ ਸਮਾਗਮ ਦਾ ਉਦਘਾਟਨ ਸਕੂਲ ਪਿ੍ੰਸੀਪਲ ਸ਼ਿਖਾ ਗਿੱਲ, ਮੁੱਖ ਮਹਿਮਾਨ ਸੰਜੀਵ ਸ਼ਰਮਾ, ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਨੇ ਅਸਮਾਨ ਵਿਚ ਗ਼ੁਬਾਰੇ ਛੱਡ ਕੇ ਕੀਤਾ ¢ ਇਸ ਤੋਂ ਬਾਅਦ 800 ਮੀਟਰ ਦÏੜ, ਲੰਬੀ ਛਾਲ, ਰੱਸਾਕਸ਼ੀ, ਰਿਲੇਅ ਦੌੜ ਅਤੇ ਸ਼ਾਟ ਪੁੱਟ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ ¢ ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ ¢

ਪਿਛਲੀ ਖ਼ਬਰ ਪੀ.ਏ.ਯੂ. ਦੇ ਕੀਟ ਵਿਗਿਆਨੀ ਨੂੰ ਮਿਆਰਾਂ ਬਾਰੇ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਵਿਖੇ ਦੁਕਾਨਦਾਰ ਦੀ ਹੱਤਿਆ ਨੂੰ ਲੈਕੇ ਹਿੰਦੂ ਜਥੇਬੰਦੀਆਂ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।