14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕਾਂਗਰਸ ਸਰਕਾਰਾਂ ਦੇ ਕੀਤੇ ਕੰਮਾਂ ਨੇ ਭਾਰਤ ਨੂੰ ਦੁਨੀਆਂ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿਚ ਖੜ੍ਹਾ ਕੀਤਾ-ਬਾਵਾ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਸਬੰਧੀ 21 ਨਵੰਬਰ ਨੂੰ ਹਲਕਾ ਦੱਖਣੀ ਵਿਖੇ ਕਰਵਾਈ ਜਾ ਰਹੀ ਵਿਚਾਰ ਗੋਸ਼ਟੀ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ ਸਰਕਟ ਹਾਊਸ ਵਿਖੇ ਹੋਈ, ਜਿਸ ਵਿਚ ਗੁਰਨਾਮ ਸਿੰਘ ਕਲੇਰ, ਸੀਨੀਅਰ ਨੇਤਾ ਰਤਨੀਸ਼ ਸਿੰਘ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ, ਕੇਵਲ ਪਾਹਵਾ, ਮਨਮਿੰਦਰ ਸਿੰਘ ਅਦਿ ਸ਼ਾਮਿਲ ਹੋਏ | ਬਾਵਾ ਨੇ ਦੱਸਿਆ ਕਿ 21 ਨਵੰਬਰ ਦੇ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਡਾ. ਮਨਮੋਹਨ ਸਿੰਘ ਤੱਕ ਦੀਆਂ ਸਰਕਾਰਾਂ ਦੇ ਕੀਤੇ ਕੰਮਾਂ ਨੇ ਭਾਰਤ ਨੂੰ ਵਿਸ਼ਵ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿੱਚ ਖੜਾ ਕੀਤਾ ਹੈ |

ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਨੇ ਕਰਮਸਰ ਕਾਲੋਨੀ 'ਚ ਸੀਵਰ ਅਤੇ ਪਾਣੀ ਸਪਲਾਈ ਲਾਈਨਾਂ ਲਗਾਉਣ ਦੇ ਪ੍ਰੋਜੈਕਟ ਦੀ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।