14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮਿ੍ਤਸਰ ਤੱਕ ਜਾਣ ਵਾਲੀ ਸਾਈਕਲ ਯਾਤਰਾ ਦਾ ਸਵਾਗਤ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਜਿਨ੍ਹਾਂ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਸਾਈਕਲ ਯਾਤਰਾ ਦਿੱਲੀ ਤੋਂ ਅੰਮਿ੍ਤਸਰ ਤੱਕ ਆਰੰਭੀ ਹੋਈ ਹੈ, ਉਸ ਦਾ ਲੁਧਿਆਣਾ ਪੁੱਜਣ 'ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮਨਜੀਤ ਸਿੰਘ ਜੀਕੇ ਅਤੇ ਸਾਥੀਆਂ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ¢ ਇਸ ਮÏਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ ਦਿੱਲੀ ਤੋਂ ਅੰਮਿ੍ਤਸਰ ਤੱਕ 500 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ | ਇਸ ਵਿਚ 500 ਦੇ ਕਰੀਬ ਸਿੱਖ ਬੱਚੇ, ਬੀਬੀਆਂ, ਬਜ਼ੁਰਗ ਅਤੇ ਨੌਜਵਾਨ ਆਦਿ ਸ਼ਾਮਿਲ ਹਨ¢

ਪਿਛਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਦੇ ਆਸ਼ੀਸ਼ ਦੀ ਰਾਜ ਪੱਧਰੀ ਬੈਡਮਿੰਟਨ ਟੀਮ ਲਈ ਹੋਈ ਚੋਣ <br/> ਅਗਲੀ ਖ਼ਬਰ ਸੋਮਲ ਪਾਈਪਸ ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਗੁਰਸਿਮਰ ਸੋਮਲ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।