15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਾਂਗਰਸ ਹਲਕਾ ਸਾਹਨੇਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮੰਤੀ ਚੋਣਾਂ ਸ਼ਾਨ ਨਾਲ ਜਿੱਤੇਗੀ-ਵੜੈਚ <br/>

ਅਜੀਤ ਡੈਸਕ 04-12-2025
ਭਾਮੀਆਂ ਕਲਾਂ, 3 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਜਗਦੇਵ ਸਿੰਘ ਵੜੈਚ ਅਤੇ ਕਾਂਗਰਸ ਦੇ ਸਾਬਕਾ ਬਲਾਕ ਸਮੰਤੀ ਮੈਂਬਰ ਜਸਵਿੰਦਰ ਸਿੰਘ ਵੜੈਚ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਹੀ ਨਹੀਂ ਬਲਕਿ ਪੰਜਾਬ ਭਰ ਵਿਚ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮੰਤੀ ਚੋਣਾਂ ਵਿਚ ਵੱਡੇ ਫਰਕ ਨਾਲ ਜਿੱਤ ਦਰਜ ਕਰਕੇ ਇਤਿਹਾਸ ਸਿਰਜੇਗੀ | ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਜ਼ੋਨ ਮਾਂਗਟ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਤਾਜਪਰਮਿੰਦਰ ਸਿੰਘ ਸੋਨੂੰ ਅਤੇ ਬਾਜੜਾ ਜ਼ੋਨ ਦੇ ਬਲਾਕ ਸੰਮਤੀ ਉਮੀਦਵਾਰ ਰਾਜ ਕੁਮਾਰ ਦੀ ਜਿੱਤ ਲਈ ਦਿਨ ਰਾਤ ਇਕ ਕਰਕੇ ਉਨ੍ਹਾਂ ਦੀ ਜਿੱਤ 'ਤੇ ਮੋਹਰ ਲਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |

ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ 600 ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।