29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮੇਅਰ ਨੇ ਡਾ. ਬੀ.ਆਰ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸ਼ਨੀਵਾਰ ਨੂੰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਜਲੰਧਰ ਬਾਈਪਾਸ ਚੌਂਕ ਸਥਾਪਿਤ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੇਅਰ ਇੰਦਰਜੀਤ ਕੌਰ ਨੇ ਨਿਵਾਸੀਆਂ ਨੂੰ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ | ਮੇਅਰ ਨੇ ਭਾਰਤ ਦੇ ਸਮਾਜਿਕ ਅਤੇ ਸੰਵਿਧਾਨਕ ਢਾਂਚੇ ਵਿਚ ਉਨ੍ਹਾਂ ਦੇ ਯੋਗਦਾਨ ਲਈ ਬਾਬਾ ਸਾਹਿਬ ਦੀ ਪ੍ਰਸ਼ੰਸਾ ਕੀਤੀ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ |

ਪਿਛਲੀ ਖ਼ਬਰ ਜੀ.ਐਮ.ਟੀ. ਸਕੂਲ ਦੇ ਵਿਦਿਆਰਥੀ ਕਰਨ ਵਾਲੀਆ ਦਾ ਰਾਜ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ <br/> ਅਗਲੀ ਖ਼ਬਰ ਸਰਦੀਆਂ 'ਚ ਫੇਫੜਿਆਂ ਵਿਚ 'ਚੰਗੇ ਬੈਕਟੀਰੀਆ' ਬਦਲ ਜਾਂਦੇ ਹਨ-ਡਾ. ਕਸ਼ਿਸ਼ ਦੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।