29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜੀ.ਐਮ.ਟੀ. ਸਕੂਲ ਦੇ ਵਿਦਿਆਰਥੀ ਕਰਨ ਵਾਲੀਆ ਦਾ ਰਾਜ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ <br/>

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਸਕੂਲ, ਨੇੜੇ ਜਲੰਧਰ ਬਾਈਪਾਸ ਦੇ ਚੌਥੀ ਜਮਾਤ ਦੇ ਵਿਦਿਆਰਥੀ ਕਰਨ ਸਿੰਘ ਵਾਲੀਆ ਨੇ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੈਡਮਿੰਟਨ 'ਚ ਰਾਜ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਇਹ ਟੂਰਨਾਮੈਂਟ ਅਪੋਲੋ ਮੈਦਾਨ 'ਚ ਕਰਵਾਇਆ ਗਿਆ ਸੀ | ਸਕੂਲ ਦੀ ਪਿ੍ੰਸੀਪਲ ਜਸਬੀਰ ਕੌਰ ਬੱਲ ਨੇ ਕਰਨ ਸਿੰਘ ਵਾਲੀਆ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ 'ਆਪ' ਦੇ ਬਲਾਕ ਸੰਮਤੀ ਭੋਲਾਪੁਰ ਜ਼ੋਨ ਤੋਂ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ਕੀਤੀ ਨੁੱਕੜ ਮੀਟਿੰਗ <br/> ਅਗਲੀ ਖ਼ਬਰ ਮੇਅਰ ਨੇ ਡਾ. ਬੀ.ਆਰ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।