29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੀਬੀ ਕਾਦੀਆਂ ਨੇ ਜ਼ਿਲਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਭਰੀ ਨਾਮਜ਼ਦਗੀ <br/>

ਅਜੀਤ ਡੈਸਕ 07-12-2025
ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਕਾਦੀਆਂ ਤੋਂ ਬੀਬੀ ਕਿਰਨਦੀਪ ਕੌਰ ਕਾਦੀਆਂ ਪਤਨੀ ਸੁਖਮੀਤ ਸਿੰਘ ਕਾਦੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.ਪੀ) ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਪੱਤਰ ਅਬਜ਼ਰਵਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਬੰਧਿਤ ਅਧਿਕਾਰੀਆਂ ਕੋਲ ਜਮਾ ਕਰਵਾਇਆ | ਅਬਜ਼ਰਵਰ ਰਣਜੀਤ ਸਿੰਘ ਢਿੱਲੋਂ ਅਤੇ ਉਮੀਦਵਾਰ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਅਤੇ ਪਿੰਡਾਂ ਦਾ ਕੁੱਝ ਨਹੀਂ ਸੰਵਾਰਿਆ | ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਚਾਹੁੰਦੇ ਹਨ |

ਪਿਛਲੀ ਖ਼ਬਰ ਅਕਾਲੀ ਉਮੀਦਵਾਰਾਂ ਦੀ ਜਿੱਤ ਭਵਿੱਖ ਵਿਚ ਸਰਕਾਰ ਬਣਨ ਦਾ ਰਾਹ ਪੱਧਰਾ ਕਰੇਗੀ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ 'ਆਪ' ਦੇ ਬਲਾਕ ਸੰਮਤੀ ਭੋਲਾਪੁਰ ਜ਼ੋਨ ਤੋਂ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ਕੀਤੀ ਨੁੱਕੜ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।